Your channel viewers will see links here, including "subscribe" and "add as friend".
Profile
Name
SGPC, Sri Amritsar
Description
Official YouTube channel of Shiromani Gurdwara Parbandhak Committee (SGPC), Sri Amritsar. This channel is dedicated to the live broadcast of Gurbani Kirtan (traditional singing of Holy Sikh verses) from Sachkhand Sri Harmandir Sahib Sri Darbar Sahib, Sri Amritsar, the central Sikh shrine situated in Punjab, India. The SGPC is the foremost organisation of Sikhs established on November 15, 1920, and it is governed under the provisions of the Sikh Gurdwaras Act of 1925 in India. The SGPC is responsible for the management of historical Gurdwara Sahibs (Sikh shrines) in India, and it also deals with concerns of the Sikh community in India and across the globe.
Subscribers
1.68M
Subscriptions
Recent Activity
|
SGPC, Sri Amritsar
|
||
|
SGPC, Sri Amritsar
ਅੰਬਾਲਾ ਅਤੇ ਸ਼ਾਹਬਾਦ ਮਾਰਕੰਡਾ ਦੀ ਸੰਗਤ ਵੱਲੋਂ ਮੀਰੀ ਪੀਰੀ ਕਾਲਜ ਸ਼ਾਹਬਾਦ ਵਿਖੇ ਸ਼ਰਾਰਤੀ ਅਨਸਰਾਂ ਵਿਰੁੱਧ ਮੋਰਚਾ
|
||
|
SGPC, Sri Amritsar
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ ੨੦੨ ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ
#takhatsridamdamasahib #sgpcsriamritsar #amritsanchar
|
||
|
SGPC, Sri Amritsar
ਪ੍ਰੈੱਸ ਨੋਟ
ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ, 24 ਫ਼ਰਵਰੀ-
ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਇਹ ਵਫ਼ਦ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਪੁੱਜਿਆ ਹੈ, ਜਿਸ ਵਿਚ ਸ. ਗੁਰਮੁੱਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।
ਇਸ ਮੌਕੇ ਸ. ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਦੁਨੀਆ ਅੰਦਰ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ’ਤੇ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਕੇਂਦਰ ਸਥਾਪਤ ਕਰਨ ਲਈ ਸਿੱਖ ਸੰਗਤਾਂ ਅੰਦਰ ਵੱਡੀ ਉਤਸੁਕਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਵੀ ਹੈ, ਜਿਸ ਵਿਚ ਅਮਰੀਕਾ ਦੀਆਂ ਸਿੱਖ ਸੰਗਤਾਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੀਆਂ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਜ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਯੂਬਾਸਿਟੀ ਅੰਦਰ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜ਼ਮੀਨ ’ਤੇ ਕੇਂਦਰ ਸਥਾਪਤ ਕਰਨਾ ਏਜੰਡੇ ’ਤੇ ਹੈ ਅਤੇ ਜਲਦ ਹੀ ਇਸ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕਾ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਲਈ ਅੱਗੇ ਆਉਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵਫ਼ਦ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਡੈਂਟੈਂਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।
|
||
Friends
Channel Comments
|
tarsemsinghdhanoa6720
(1 year ago)
ਹੇ ਮੇਰੇ ਵਾਹਿਗੁਰੂ ਜੀ ਮਿਹਰ ਕਰਿਓ
|
|
inderjeetsinghchak9175
(1 year ago)
ਵਾਹਿਗੁਰੂ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਤੰਦਰੁਸਤੀ ਬਖਸ਼ੀ ਜੀ ਚੜ੍ਹਦੀ ਕਲਾ ਵਿਚ ਰੱਖੀ ਜੀ
|
|
jasssran7237
(1 year ago)
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਸਰਬੱਤ ਦਾ ਭਲਾ ਕਰਨਾ ਵਹਿਗੁਰੂ ਜੀ
|
|
jass-e8n
(1 year ago)
ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਿਹਰ ਕਰੋ ਜੀ ਸਾਰੇ ਪਰਿਵਾਰ ਤੇ
|
|
sangherashamsher5727
(1 year ago)
ਸਤਨਾਮ ਸ਼੍ਰੀ ਵਾਹਿਗੁਰੂ ਸਾਹਿਬ ਜੀ
|
|
gurmeetkaur1263
(1 year ago)
Dhan Dhan Guru Ramdas Sahib Ji Maharaj mehar karo app waheguru ji waheguru ji waheguru ji waheguru ji waheguru ji Ang sang sahie hona g
|
|
karmjitmaan6147
(1 year ago)
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੰਦਰੁਸਤੀਆ ਬੱਖਸੋ ਸਰਬੱਤ ਨੂੰ ਵਾਹਿਗੁਰੂ ਸਾਹਿਬ ਜੀ
|
|
toneysinghtoneysingh4575
(1 year ago)
Dhan Dhan Shri Guru Ram Das ji rakhi gareeb dee laj Kari na kada kisa daa mutaj ji ️️
|
|
kawaljitsingh7993
(1 year ago)
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਸਾਰੇ ਸੰਗਤਾਂ ਮੇਹਰ ਕਰਨ ਜੀ 🏻 ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੇ ਸਰਬੱਤ ਦਾ ਭਲਾ ਕਰਨ ਜੀ 🏻 ਵਾਹਿਗੁਰੂ ਜੀ ਆਪਣੇ ਬੱਚਿਆਂ ਨੂੰ ਨਾਮ ਬਾਣੀ ਨਾਲ ਜੁੜ ਜੀ 🏻 ਵਾਹਿਗੁਰੂ ਜੀ 🏻️🏻
|
|
Ghufdduuh
(1 year ago)
Waheguru waheguru waheguru dhan dhan Ram das guru ji Maharaj dhan dhan Guru Granth Sahib Ji Maharaj mehar kro ji Maharaj
|
|
sukhvinderkaurpannu4840
(1 year ago)
Dhan dhan guru ramdas ji nun koti koti namshkar meher kro
|
|
harcharansingh202
(1 year ago)
Waheguruji waheguruji waheguruji waheguruji waheguruji waheguruji waheguruji
|
|
JaswinderSingh-x9b3l
(1 year ago)
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਧਨ ਧਨ ਸੀ੍ ਰਾਮਦਾਸ ਸਾਹਿਬ ਜੀ ਸਭ ਦਾ ਭਲਾ ਕਰਨ ਜੀ ਵਾਹਿਗੁਰੂ ਧਨ ਧਨ ਸੀ੍ ਗੁਰੂ ਨਾਨਕ ਦੇਵ ਜੀ ਧਨ ਧਨ ਸੀ੍ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
|
|
JarnailSingh-zy8rs
(1 year ago)
Satnam sri waheguru ji Mehar kro ji
|
|
RAJ13B
(1 year ago)
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਮਿਹਰ ਕਰੋ ਜੀ ਸੱਭ ਤੇ ਤੰਦਰੁਸਤੀ ਦੀ ਦਾਤ ਬਖਸ਼ਣਾ ਜੀ ਆਪਣੇ ਚਰਨਾਂ ਨਾਲ ਜੋੜ ਕੇ ਰੱਖਣਾ ਜੀ ਵਾਹਿਗੁਰੂ ਜੀ ਮਿਹਰ ਕਰੋ ਜੀ ਸੱਭ ਦੇ ਕਾਰਜ ਰਾਸ ਕਰਦੋ ਜੀ ਵਾਹਿਗੁਰੂ ਜੀ ਨਾਨਕ ਨਾਮ ਚੜ੍ਹਦੀ ਕਲ੍ਹਾ ਤੇਰੇ ਭਾਣੇ ਸਰਬੱਤ ਦਾ ਭਲਾ ਵਾਹਿਗੁਰੂ ਜੀ ️️️️
|
|
taajsingh7474
(1 year ago)
DHAN DHAN DHAN DHAN SHRI GURU RAMDAS SAHIB JI TERA HAR VIHLE SHUKRANA JI TERA HAR VIHLE SHUKRANA JI DHAN DHAN DHAN DHAN SHRI GURU GOBIND SINGH JI TERA HAR VIHLE SHUKRANA JI TERA HAR VIHLE SHUKRANA JI
|
|
GurpreetSingh-cw7oq
(1 year ago)
WAHEGURU JEE KA KHALSA WAHEGURU JEE KI FATEH FATEH
|
|
ballishivani4557
(1 year ago)
Waheguru Ji Tera Shukar Hai Daata For Everything. Har Pal Anantum Shukrana Shukar Daateya
|
|
BrotherDhaliwal-wn7xp
(1 year ago)
Dhan DHAN Sri Guru Ramdas Ji is Ghar parivar te apni mehar kro ji
|
|
singhmitter2139
(1 year ago)
ਵਾਹਿਗੁਰੂ ਜੀ ਵਾਹਿਗੁਰੂ ਜੀ
|
Add comment
























































